ਪੰਜਾਬੀ ਸੰਗੀਤ ਜਗਤ ਦੀ ਸ਼ਾਨ ਮਾਸਟਰ ਸਲੀਮ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾਈ ਹੈ। ਸਲੀਮ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹਨ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੇ ਹਨ। ਇਸ ਤੋਂ ਇਲਾਵਾ ਕਲਾਕਾਰ ਨਾਲ ਜੁੜੇ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁਟਾਉਂਦੇ ਹਨ।
.
Master Salim did such a move on stage with The Great Khali that everyone was stunned.
.
.
.
#mastersaleem #thegreatkhali #punjabnews