¡Sorpréndeme!

ਖੇਡ ਮੰਤਰੀ ਸੰਦੀਪ 'ਤੇ ਦੋਸ਼ ਲਗਾਉਣ ਵਾਲੀ, ਮਹਿਲਾ ਕੋਚ 'ਤੇ ਸਰਕਾਰ ਨੇ ਕੀਤੀ ਵੱਡੀ ਕਾਰਵਾਈ |OneIndia Punjabi

2023-08-15 0 Dailymotion

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ 'ਤੇ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮੰਤਰੀ ਖਿਲਾਫ਼ ਆਵਾਜ਼ ਚੁੱਕਣ ਕਾਰਨ ਮਹਿਲਾ ਜੂਨੀਅਰ ਕੋਚ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਖੇਡ ਵਿਭਾਗ ਦੇ ਡਾਇਰੈਕਟਰ ਯਸ਼ੇਂਦਰ ਸਿੰਘ ਨੇ ਜਾਰੀ ਕੀਤੇ ਹਨ। ਮਹਿਲਾ ਕੋਚ ਨੇ ਦੋਸ਼ ਲਾਇਆ ਕਿ ਉਸ 'ਤੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਹ ਮਿਲਣਾ ਨਹੀਂ ਚਾਹੁੰਦੀ ਸੀ, ਇਸ ਲਈ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।ਮਹਿਲਾ ਕੋਚ ਨੇ ਕਿਹਾ ਕਿ ਮੁਅੱਤਲੀ ਦੇ ਹੁਕਮ ਦੀ ਕਾਪੀ ਬੀਤੇ ਦਿਨੀਂ ਨੂੰ ਮਿਲੀ।
.
The government has taken a big action against the women coach accusing Sports Minister Sandeep.
.
.
.
#punjabnews #sandeepsingh #sportsministerharyana