ਦੇਸ਼ ਭਰ ਦੇ ਕਈ ਰਾਜਾਂ 'ਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਜਦੋਂ ਕਿ ਕਈ ਰਾਜਾਂ 'ਚ ਮਾਨਸੂਨ ਸਰਗਰਮ ਨਾ ਹੋਣ ਕਾਰਨ ਲੋਕਾਂ ਨੂੰ ਹਲਕੀ ਨਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਦੇ 'ਚ ਮੌਸਮ ਖੁਸ਼ਕ ਰਹਿਣ ਦੀ ਪੇਸ਼ਨਗੋਈ ਕੀਤੀ ਹੈ ਇਸਦੇ ਨਾਲ ਹੀ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਹੁੰਮਸ ਵਾਲੇ ਮੌਸਮ ਦਾ ਸਾਹਮਣਾ ਕਰਨਾ ਵੀ ਪੈ ਸਕਦਾ ਹੈ ਪਰ ਆਉਣ ਵਾਲੇ ਪੰਜ-ਛੇ ਦਿਨਾਂ ਤੱਕ ਸੂਬੇ ਭਰ ਦੇ ਕੁਝ ਇਲਾਕਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
.
The mood of the weather has changed, there will be rain in these areas and the mercury will exceed 35 degrees.
.
.
.
#punjabnews #weathernews #punjabweather