¡Sorpréndeme!

Jasmine Sandlas ਨੇ ਅਸ਼ਲੀਲਤਾ ਦੀ ਕੀਤੀ ਹੱਦ ਪਾਰ! ਭੜਕ ਗਏ ਲੋਕ, ਲਗਾਈ ਜੰਮ ਕੇ ਕਲਾਸ |OneIndia Punjabi

2023-08-29 1 Dailymotion

ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਆਪਣੇ ਵੱਖਰੇ ਅੰਦਾਜ਼ ਅਤੇ ਸੋਸ਼ਲ ਮੀਡੀਆ ਉੱਪਰ ਲਗਾਤਾਰ ਵੱਖ-ਵੱਖ ਪੋਸਟਾਂ ਸ਼ੇਅਰ ਕਰ ਧਮਾਕਾ ਕਰ ਰਹੀ ਹੈ। ਦੱਸ ਦੇਈਏ ਕਿ ਜੈਸਮੀਨ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਨਾਲ ਅਕਸਰ ਦਿਲ ਦੀਆਂ ਗੱਲਾਂ ਵੀ ਸਾਂਝੀਆਂ ਕਰਦੀ ਰਹਿੰਦੀ ਹੈ। ਫਿਲਹਾਲ ਜੈਸਮੀਨ ਆਪਣੀ ਈਪੀ ਰੂਡ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਜਿੱਥੇ ਕੁਝ ਪ੍ਰਸ਼ੰਸਕਾਂ ਨੂੰ ਜੈਸਮੀਨ ਦੇ ਗੀਤ ਪਸੰਦ ਆ ਰਹੇ ਹਨ, ਉੱਥੇ ਹੀ ਕਈ ਬੁਰੀ ਤਰ੍ਹਾਂ ਗੁੱਸੇ ਨਾਲ ਭੜਕ ਰਹੇ ਹਨ।
.
Jasmine Sandlas crossed the line of obscenity! The people were angry, the class was frozen.
.
.
.
#jasminesandlas #punjabnews #punjabiliveshow
~PR.182~