ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਹੁਣ ਆਉਂਦੇ ਦਿਨਾਂ ਨੂੰ ਪੰਜਾਬ ’ਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਿਕ 30 ਅਗਸਤ ਤੋਂ ਦੋ ਸਤੰਬਰ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ’ਚ ਮੌਸਮ ਸਾਫ਼ ਰਹੇਗਾ ਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ |
.
.
.
#punjabnews #weathernews #weatherpunjab
~PR.182~