¡Sorpréndeme!

Giani Jagtar Singh ਦੀ ਅੰਤਿਮ ਅਰਦਾਸ ’ਤੇ ਕਰਵਾਇਆ ਗਿਆ ਸ਼ਰਧਾਂਜਲੀ ਸਮਾਗਮ |OneIndia Punjabi

2023-09-05 3 Dailymotion

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ’ਤੇ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ | ਜਿਸ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ।
.
A memorial service was held on the last prayer of Giani Jagtar Singh.
.
.
.
#gianijagtarsingh #punjabnews #sgpc