¡Sorpréndeme!

ਜੇਲ੍ਹ 'ਚੋਂ ਲਾਰੈਂਸ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ’ਤੇ ਮੂਸੇਵਾਲਾ ਦੇ ਪਿਤਾ ਦਾ ਫੁੱਟਿਆ ਗੁੱਸਾ |OneIndia Punjabi

2023-09-18 14 Dailymotion

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਰਕਾਰ ਦਾ ਸਾਰਾ ਸਿਸਟਮ ਖਰੀਦ ਰੱਖਿਆ ਹੈ। ਇਹੀ ਕਾਰਨ ਹੈ ਕਿ ਲਾਰੈਂਸ ਦੀਆਂ ਜੇਲ੍ਹ ਵਿਚੋਂ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਖੁੱਲ੍ਹੇਆਮ ਫੋਨ ਕਾਲਾਂ ਹੋਣ ਦੇ ਤੱਥ ਸਾਹਮਣੇ ਆਉਣ ’ਤੇ ਸਰਕਾਰ ਦਾ ਕੋਈ ਵੀ ਨੁਮਾਇੰਦਾ, ਕੋਈ ਨੇਤਾ ਅਤੇ ਨਾ ਹੀ ਵਿਰੋਧੀ ਧਿਰ ਦਾ ਕੋਈ ਆਗੂ ਪੰਜਾਬ ਦੇ ਸਿਸਟਮ ’ਤੇ ਬੋਲ ਰਿਹਾ ਹੈ। ਉਹ ਐਤਵਾਰ ਨੂੰ ਆਪਣੇ ਨਿਵਾਸ ਸਥਾਨ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ।
.
Moosewala's father got angry after Lawrence Bishnoi's video from jail went viral.
.
.
.
#lawrencebishnoi #punjabnews #balkaursingh
~PR.182~