¡Sorpréndeme!

Canada ਵਸਦੇ ਭਾਰਤੀਆਂ ਨੂੰ ਭਾਰਤ ਸਰਕਾਰ ਨੇ ਐਡਵਾਇਜ਼ਰੀ ਕੀਤੀ ਜਾਰੀ,ਭਾਰਤੀਆਂ ਨੂੰ ਕੈਨੇਡਾ'ਚ ਖ਼ਤਰਾ?|OneIndia Punjabi

2023-09-20 1 Dailymotion

ਭਾਰਤ ਸਰਕਾਰ ਨੇ ਕੈਨੇਡਾ 'ਚ ਵਸਦੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਦੱਸਦਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਵੀ ਅਜਿਹੀ ਹੀ ਐਡਵਾਇਜ਼ਰੀ ਜਾਰੀ ਕਰ ਚੁੱਕਿਆ ਹੈ।ਦਰਅਸਲ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ। ਹਾਲਾਂਕਿ, ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ 'ਤੇ ਪ੍ਰੇਰਿਤ ਕਰਾਰ ਦਿੱਤਾ ਸੀ। ਹੁਣ ਭਾਰਤ ਸਰਕਾਰ ਨੇ ਕੈਨੇਡਾ 'ਚ ਵਸਦੇ ਭਾਰਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ |
.
Government of India issued advisory to Indians living in Canada, danger to Indians in Canada?
.
.
.
#canadanews #pmmodi #traveladvisory
~PR.182~