¡Sorpréndeme!

Gurdaspur ਦੇ ਨੌਜਵਾਨ ਨੇ ਵਧਾਇਆ ਪੰਜਾਬੀਆਂ ਦਾ ਮਾਣ, ਅਮਰੀਕੀ ਸੈਨਾ 'ਚ ਹੋਇਆ ਭਰਤੀ |OneIndia Punjabi

2023-09-23 0 Dailymotion

ਪੰਜਾਬੀ ਜਿਥੇ ਵੀ ਜਾਂਦੇ ਨੇ ਆਪਣੇ ਝੰਡੇ ਗੜ੍ਹ ਦਿੰਦੇ ਨੇ ਅੱਜ ਦੁਨੀਆਂ ਦੇ ਹਰ ਕੋਨੇ 'ਚ ਪੰਜਾਬੀ ਵਸਦੇ ਨੇ ਤੇ ਪੰਜਾਬੀਆਂ ਦਾ ਪੰਜਾਬ ਦਾ ਤੇ ਦੇਸ਼ ਦਾ ਨਾਮ ਰੋਸ਼ਨ ਕਰਦੇ ਨੇ ਤੇ ਹੁਣ ਪੰਜਾਬੀਆਂ ਲਈ ਇਹ ਬੜੇ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ ਅਮਰੀਕਾ ਤੋਂ ਜੀ ਹਾਂ ਬੜੇ ਮਾਨ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਦਾਸਪੁਰ ਸ਼ਹਿਰ ਦਾ ਨੌਜਵਾਨ ਅਮਰੀਕੀ ਸੈਨਾ ‘ਚ ਭਰਤੀ ਹੋਇਆ ਹੈ। ਉਸ ਨੇ ਆਪਣੇ ਮਾਪਿਆਂ ਸਮੇਤ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਮਿਹਨਤਾਂ ਕਰਕੇ ਵਿਦੇਸ਼ਾਂ ਵਿੱਚ ਵੀ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਇਸ ਲੜੀ ਵਿੱਚ ਇੱਕ ਵਾਰ ਫਿਰ ਮਾਣ ਵਾਲੀ ਖਬਰ ਸਾਹਮਣੇ ਆਈ ਹੈ, ਗੁਰਦਾਸਪੁਰ ਦੇ ਨੌਜਵਾਨ ਅਰਮਾਨਪ੍ਰੀਤ ਸਿੰਘ ਜੋ ਕਿ ਅਮਰੀਕੀ ਫੌਜ ਵਿੱਚ ਸ਼ਾਮਿਲ ਹੋਇਆ ਹੈ।
.
The youth of Gurdaspur made the Punjabis proud, enlisted in the American army.
.
.
.
#gurdaspurnews #armaanpreetsingh #Americanarmy