¡Sorpréndeme!

ਖ਼ਾਲਿ+ਸਤਾਨੀ-ਗੈਂਗਸਟਰਾਂ ਦੇ ਗਠਜੋੜ 'ਤੇ NIA ਦਾ Action, ਇਨ੍ਹਾਂ ਜ਼ਿਲ੍ਹਿਆਂ 'ਚ ਕੀਤੀ ਛਾਪੇਮਾਰੀ |OneIndia Punjabi

2023-09-27 1 Dailymotion

ਭਾਰਤੀ ਜਾਂਚ ਏਜੰਸੀਆਂ ਵੱਲੋਂ ਖਾਲਿਸਤਾਨੀ ਸੰਗਠਨਾਂ ਤੇ ਉਨ੍ਹਾਂ ਨਾਲ ਜੁੜੇ ਅੱਤਵਾਦੀਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਾਂਚ ਏਜੰਸੀਆਂ ਵੱਲੋਂ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਵਲੋਂ ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ ਤੇ ਦਿੱਲੀ 'ਚ ਕਰੀਬ 50 ਥਾਵਾਂ 'ਤੇ ਇਹ ਛਾਪੇਮਾਰੀ ਚੱਲ ਰਹੀ ਹੈ। ਸੂਤਰਾਂ ਅਨੁਸਾਰ ਖਾਲਿਸਤਾਨੀ ਕੱਟੜਪੰਥੀਆਂ ਨਾਲ ਜੁੜੇ ਗੈਂਗਸਟਰਾਂ ਦੇ ਹਵਾਲਾ ਸੰਚਾਲਕਾਂ ਤੇ ਲੌਜਿਸਟਿਕ ਕੋਆਰਡੀਨੇਟਰਾਂ ਨੂੰ ਫੜਨ ਲਈ ਪੰਜਾਬ ਦੇ 30 ਟਿਕਾਣਿਆਂ, ਰਾਜਸਥਾਨ 'ਚ 13, ਹਰਿਆਣਾ 'ਚ 4, ਉੱਤਰਾਖੰਡ 'ਚ 2 ਤੇ ਦਿੱਲੀ ਤੇ ਉੱਤਰ ਪ੍ਰਦੇਸ਼ 'ਚ ਇੱਕ-ਇੱਕ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
.
Action of NIA on Khali + Stani-gangster alliance, raids conducted in these districts.
.
.
.
#NIA #NIARaid #punjabnews