¡Sorpréndeme!

ਏਜੇਂਸੀਆਂ ਨੇ ਲੱਭ ਲਿਆ Goldy Brar! ਮਾਸਟਰਮਾਇੰਡ ਖੇਡ ਰਿਹਾ ਸੀ ਨਵੀਂ ਖੇਡ! |OneIndia Punjabi

2023-09-29 0 Dailymotion

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ 'ਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੇ ਜਦੋਂ ਤੋਂ ਖਾਲਿਸਤਾਨੀ-ਗੈਂਗਸਟਰਾਂ ਦੇ ਗਠਜੋੜ ਖਿਲਾਫ ਕੌਮਾਂਤਰੀ ਪੱਧਰ 'ਤੇ ਕਾਰਵਾਈ ਤੇਜ਼ ਕੀਤੀ ਹੈ, ਉਦੋਂ ਤੋਂ ਇਨ੍ਹਾਂ ਅਪਰਾਧੀਆਂ ਨੇ ਆਪਣੀ ਜਾਨ ਬਚਾਉਣ ਲਈ ਵਿਦੇਸ਼ਾਂ 'ਚ ਨਵੇਂ ਟਿਕਾਣਿਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ।ਦੇਸ਼ ਦੀਆਂ ਖੁਫੀਆ ਏਜੰਸੀਆਂ ਮੁਤਾਬਕ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਦੀ ਮੋਸਟ ਵਾਂਟੇਡ ਸੂਚੀ 'ਚ ਸ਼ਾਮਲ ਹੋਣ ਤੋਂ ਬਾਅਦ ਹੁਣ ਭਾਰਤੀ ਅਧਿਕਾਰੀਆਂ ਤੋਂ ਬਚਣ ਲਈ ਅਮਰੀਕਾ 'ਚ ਕਾਨੂੰਨੀ ਸ਼ਰਨ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ।
.
Agencies found Goldy Brar! Mastermind was playing a new game!
.
.
.
#goldybrar #punjabnews #sidhumoosewala
~PR.182~