¡Sorpréndeme!

ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਭਾਈ ਨਿੱਝਰ ਦੀ ਹੱਤਿਆ ਦਾ ਭਾਰਤ ਨੂੰ ਫਿਰ ਜ਼ਿਕਰ ਕੀਤਾ

2023-09-29 13 Dailymotion

ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਭਾਈ ਨਿੱਝਰ ਦੀ ਹੱਤਿਆ ਦਾ ਭਾਰਤ ਨੂੰ ਫਿਰ ਜ਼ਿਕਰ ਕੀਤਾ:
"...ਅਸੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ ਲਾਏ ਗਏ ਦੋਸ਼ਾਂ ਬਾਰੇ ਚਿੰਤਤ ਹਾਂ। ਅਸੀਂ ਇਸ ਬਾਰੇ ਕੈਨੇਡਾ ਨਾਲ ਨਜ਼ਦੀਕੀ ਸੰਪਰਕ ਵਿੱਚ ਹਾਂ.......
ਇਸ ਦੇ ਨਾਲ ਹੀ ਅਸੀਂ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਕੈਨੇਡਾ ਨਾਲ ਜਾਂਚ 'ਤੇ ਕੰਮ ਕਰਨ ਲਈ ਕਿਹਾ ਹੈ। ਮੈਨੂੰ ਕੱਲ੍ਹ ਈ ਏ ਐਮ ਡਾ ਐਸ ਜੈਸ਼ੰਕਰ ਨਾਲ ਆਪਣੀ ਮੀਟਿੰਗ ਵਿੱਚ ਦੁਬਾਰਾ ਇਹ ਨੁਕਤਾ ਦਿਖਾਉਣ ਦਾ ਮੌਕਾ ਮਿਲਿਆ, ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਦੀ ਲੋੜ ਹੈ….
ਅਤੇ ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡਾ ਅਤੇ ਭਾਰਤ, ਸਾਡੇ ਦੋਵੇਂ ਦੋਸਤ ਇਸ ਮਾਮਲੇ ਨੂੰ ਸੁਲਝਾਉਣ ਲਈ ਮਿਲ ਕੇ ਕੰਮ ਕਰਨਗੇ।"

ਅਮਰੀਕਾ ਦੇ ਸੈਕਟਰੀ ਆਫ ਸਟੇਟ ਐਂਟਨੀ ਬਲਿੰਕਨ ਨੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਮੌਕੇ ਉਸਨੂੰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਕੈਨੇਡਾ ਨੂੰ ਸਹਿਯੋਗ ਦੇਣ ਲਈ ਅਤੇ ਇਸ ਮਾਮਲੇ ‘ਚ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਉਣ ਲਈ ਆਖਿਆ ਹੈ।
#india #indianews #povertyinindia #IndianGovernment #SeniorCanadianDiplomat #NewDelhi #HighCommissioner #HardeepSinghNijhar #Murder #PunjabiNews
#CaptainAmrinderSingh #JustinTrudeau #HardeepSinghNijjar #Canada #India #khalistanpropaganda #australiasikhs #hindutemples #narendramodi #punjabspectrum #godi #godimedia #indianmedia #feku #canadianmedia #canadanews #freejagginow #jagtarsinghjohal #uk #uksikhs #jaggijohal #indianews #povertyinindia #IndianGovernment #IndianCanadaTension #Canada #Hindu #Hinduism #HinduRashtra #Hindutva https://t.me/punjabspectrum