¡Sorpréndeme!

ਮੁਆਫ਼ੀ ਮੰਗਣ ਤੋਂ ਬਾਅਦ Akshay Kumar ਨੇ ਫਿਰ ਇਹ ਕੀ ਕਰ ਦਿੱਤਾ! ਗੁੱਸੇ ਹੋ ਗਏ ਫੈਨ |OneIndia Punjabi

2023-10-10 1 Dailymotion

ਅਭਿਨੇਤਾ ਅਕਸ਼ੈ ਕੁਮਾਰ ਨੇ ਇੱਕ ਵਾਰ ਫਿਰ ਵਿਮਲ ਦੇ ਬ੍ਰਾਂਡ ਅੰਬੈਸਡਰ ਵਜੋਂ ਵਾਪਸੀ ਕੀਤੀ ਹੈ। ਇੱਕ ਨਵੇਂ ਇਸ਼ਤਿਹਾਰ ਨੇ ਪੁਸ਼ਟੀ ਕੀਤੀ ਹੈ ਕਿ ਅਕਸ਼ੈ ਇੱਕ ਵਾਰ ਫਿਰ ਸ਼ਾਹਰੁਖ ਖਾਨ ਅਤੇ ਅਜੇ ਦੇਵਗਨ ਦੇ ਨਾਲ ਬ੍ਰਾਂਡ ਅੰਬੈਸਡਰ ਹੋਣਗੇ। ਇਸ ਤੋਂ ਪਹਿਲਾਂ ਵੀ ਇਨ੍ਹਾਂ ਤਿੰਨਾਂ ਸਿਤਾਰਿਆਂ ਨੇ ਤੰਬਾਕੂ ਪਾਨ ਮਸਾਲਾ ਦਾ ਵਿਗਿਆਪਨ ਕੀਤਾ ਸੀ, ਜਿਸ ਲਈ ਉਨ੍ਹਾਂ ਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ ਸੀ। ਖਿਲਾੜੀ ਕੁਮਾਰ ਨੇ ਵੀ ਇਸ ਸਬੰਧੀ ਸਪੱਸ਼ਟੀਕਰਨ ਦਿੱਤਾ ਸੀ। ਪਰ ਹੁਣ ਇੱਕ ਵਾਰ ਫਿਰ ਅਜੇ ਦੇਵਗਨ, ਸ਼ਾਹਰੁਖ ਖਾਨ ਅਤੇ ਅਕਸ਼ੈ ਕੁਮਾਰ ਪਾਨ ਮਸਾਲਾ ਦੀ ਮਸ਼ਹੂਰੀ ਕਰਦੇ ਨਜ਼ਰ ਆ ਰਹੇ ਹਨ।
.
What did Akshay Kumar do after apologizing! Angry fans.
.
.
.
#Akshaykumar #bollywoodnews #Akshaycontroversy