ਪੰਜਾਬੀ ਗਾਇਕ ਸਿਮਰ ਦੋਰਾਹਾ ਨੇ ਮਿਊਜ਼ਿਕ ਇੰਡਸਟਰੀ ਵਿੱਚ ਆਪਣੀ ਗਾਇਕੀ ਨਾਲ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਬੈਠੇ ਸਰੋਤਿਆਂ ਦਾ ਵੀ ਬੇਹੱਦ ਪਿਆਰ ਮਿਲਦਾ ਹੈ। ਦੱਸ ਦੇਈਏ ਕਿ ਕਲਾਕਾਰ ਅਕਸਰ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਹ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਬਟੋਰਦੇ ਹਨ। ਪੰਜਾਬੀ ਗਾਇਕ ਨਾਲ ਜੁੜੀ ਅਜਿਹੀ ਖਬਰ ਸਾਹਮਣੇ ਆਈ ਸੀ। ਜਿਸਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਸੀ । ਦਰਅਸਲ, ਯੂਟਿਊਬਰ ਕਰਨ ਦੱਤਾ ਵੱਲੋਂ ਇਹ ਕਿਹਾ ਗਿਆ ਸੀ ਗਾਇਕ ਸਿਮਰ ਦੋਰਾਹਾ ਕੁੜੀਆਂ ਨੂੰ ਮੈਸੇਜ ਕਰਕੇ ਮਿਲਣ ਲਈ ਬੁਲਾਉਂਦਾ।
.
Simar Doraha told the whole truth about the leaked chats, and also gave an angry warning!
.
.
.
#simardoraha #punjabisinger #latestnews