ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਦਿਹਾਂਤ ਹੋ ਗਿਆ ਹੈ। ਬਿਸ਼ਨ ਸਿੰਘ ਬੇਦੀ ਕਾਫ਼ੀ ਲੰਬੇ ਸਮੇਂ ਤੋਂ ਬਿਮਾਰ ਸਨ ਤੇ ਅੱਜ ਉਹਨਾਂ ਦਾ ਦਿਹਾਂਤ ਹੋ ਗਿਆ | ਬਿਸ਼ਨ ਸਿੰਘ ਬੇਦੀ 77 ਸਾਲ ਦੇ ਸਨ ਅਤੇ ਉਹ ਪਿਛਲੀ ਸਦੀ 'ਚ ਟੀਮ ਇੰਡੀਆ ਦੇ ਮਹਾਨ ਸਪਿਨਰ ਸਨ। ਪੰਜਾਬ ਦੇ ਸਾਬਕਾ ਉਪ ਮੁੱਖ-ਮੰਤਰੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਸਾਂਝਾ ਕਰ ਬਿਸ਼ਨ ਸਿੰਘ ਬੇਦੀ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ | ਦੱਸਦਈਏ ਕਿ ਬਿਸ਼ਨ ਸਿੰਘ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ 'ਚ ਹੋਇਆ ਸੀ।
.
Bishan Bedi, the former captain of the Indian cricket team, is no more, know who were the great spinners of India.
.
.
.
#bishansinghbedi #bishansinghbedipassedaway #breakingnews