¡Sorpréndeme!

ਮਾਪਿਆਂ 'ਤੇ ਢਹਿ ਗਿਆ ਕਹਿਰ, ਵਿਦੇਸ਼ੀ ਧਰਤੀ ਖਾ ਗਈ ਇੱਕ ਹੋਰ ਪੰਜਾਬੀ ਪੁੱਤ | Canada News |OneIndia Punjabi

2023-10-31 0 Dailymotion

ਕੈਨੇਡਾ ’ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਕੜੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹਰ ਰੋਜ਼ ਮੌਤ ਦੀਆਂ ਖਬਰਾਂ ਆ ਰਹੀਆਂ ਨੇ ਇਹਨਾਂ ਮੌਤਾਂ ਨੇ ਸਭ ਨੂੰ ਚਿੰਤਾ 'ਚ ਪਾਇਆ ਹੋਇਆ।ਹੁਣ ਫਿਰ ਕੈਨੇਡਾ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ ਜਿਥੇ ਬਲਾਕ ਸੰਗਤ ਅਧੀਨ ਪੈਂਦੇ ਪਿੰਡ ਦੁਨੇਵਾਲਾ ਵਿਖੇ ਪੜ੍ਹਾਈ ਕਰਨ ਲਈ ਕੈਨੇਡਾ ਗਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਪੁੱਤਰ ਨਾਜਮ ਸਿੰਘ ਆਈਲੈਟਸ ਕਰਕੇ ਪੜ੍ਹਾਈ ਕਰਨ ਕੇਨੈਡਾ ਦੇ ਸ਼ਹਿਰ ਸਰੀ ’ਚ ਗਿਆ ਸੀ, ਜਿਸ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
.
Fury fell on the parents, another Punjabi son died in a foreign land.
.
.
.
#canadanews #varindersingh #punjabnews