¡Sorpréndeme!

Babbu Maan ਨਹੀਂ ਲਗਾ ਸਕੇਗਾ ਅਖਾੜਾ, ਮਾਨ ਨੇ ਭਰੇ ਮਨ ਨਾਲ ਪੋਸਟ ਪਾ ਕਾਰਣ ਕੀਤਾ ਸਾਂਝਾ |OneIndia Punjabi

2023-11-02 3 Dailymotion

ਬੱਬੂ ਮਾਨ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵਿੱਚ ਵੀ ਸੁਣਨ ਨੂੰ ਮਿਲਦਾ ਹੈ। ਦੱਸ ਦੇਈਏ ਕਿ ਕਲਾਕਾਰ 3 ਦਹਾਕਿਆਂ ਤੋਂ ਸੰਗੀਤ ਜਗਤ 'ਤੇ ਰਾਜ ਕਰਦੇ ਆ ਰਹੇ ਹਨ। ਉਨ੍ਹਾਂ ਆਪਣੇ ਕਰੀਅਰ 'ਚ ਬੇਸ਼ੁਮਾਰ ਸੁਪਰਹਿੱਟ ਗਾਣਿਆਂ ਤੇ ਐਲਬਮਾਂ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਉਹ ਹਾਲੇ ਤੱਕ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਅਖਾੜਿਆਂ ਰਾਹੀਂ ਲੋਕਾਂ ਦਾ ਦਿਲ ਜਿੱਤ ਰਹੇ ਹਨ। ਇਸ ਵਿਚਾਲੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ।ਦਰਅਸਲ, ਪੰਜਾਬੀ ਗਾਇਕ ਵੱਲੋਂ ਇਸਦੀ ਵਜ੍ਹਾ ਦੱਸਦੇ ਹੋਏ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ।
.
Babu Maan will not be able to use the arena, Maan shared the post with a full heart.
.
.
.
#babbumaan #punjabisinger #punjabnews
~PR.182~