¡Sorpréndeme!

ਦੇਖਲੋ ਘਰਵਾਲੀ ਦੀ ਕਾਲੀ ਕਰਤੂਤ, ਪਿਆਰ 'ਚ ਅੰਨੀ ਨੇ ਆਸ਼ਿਕ਼ ਤੋਂ ਕਰਵਾਇਆ ਗੰਦਾ ਕਾਰਾ |OneIndia Punjabi

2023-11-07 1 Dailymotion

ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਬੀਤੀ ਦੇਰ ਰਾਤ ਘਰ ਵਿਚ ਦਾਖਲ ਹੋ ਜਿਮ ਮਾਲਕ ਰਣਜੀਤ ਸਿੰਘ ਰਾਣਾ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਸਾਰੀ ਘਟਨਾ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਸਨ। ਦਸੱਦੀਏ ਕੇ ਬੀਤੀ ਰਾਤ ਕਰੀਬ ਡੇਢ ਵਜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਣਜੀਤ ਸਿੰਘ ਦੇ ਘਰ ਅੰਦਰ ਦਾਖਲ ਹੁੰਦੇ ਹੋਏ ਉਸ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਦਿੱਤੀਆਂ ਗਈਆਂ ਜਦੋਂ ਉਹ ਕਮਰੇ ਵਿਚ ਆਪਣੀ ਪਤਨੀ ਅਤੇ ਬੇਟੇ ਨਾਲ ਸੁੱਤਾ ਪਿਆ ਸੀ।
.
Look at the dir+ty deeds of the wife, did dir+ty work to Ashiq in love.
.
.
.
#tarntarannews #ranjitsinghrana #punjabnews
~PR.182~