¡Sorpréndeme!

Gippy Grewal ਗਏ ਸੀ ਫੱਸ! ਸਿਰਫ਼ ਇੱਕ ਪ੍ਰੋਗਰਾਮ 'ਚ ਸ਼ਾਮਿਲ ਹੋਣਾ ਪੈ ਗਿਆ ਭਾਰੀ |OneIndia Punjabi

2023-11-09 0 Dailymotion

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਧੋਖਾਧੜੀ ਅਤੇ ਪ੍ਰਾਈਜ਼ ਹਿੱਟਸ ਐਂਡ ਮਨੀ ਸਰਕੂਲੇਸ਼ਨ ਸਕੀਮਜ਼ ਐਕਟ ਦੀ ਧਾਰਾ 45 ਨਾਲ ਸਬੰਧਤ ਇਕ ਕਥਿਤ ਮਾਮਲੇ ਵਿਚ ਪੰਜਾਬੀ ਅਦਾਕਾਰ, ਨਿਰਮਾਤਾ ਤੇ ਗਾਇਕ ਰੁਪਿੰਦਰ ਸਿੰਘ ਗਰੇਵਾਲ ਉਰਫ ਗਿੱਪੀ ਗਰੇਵਾਲ ਖ਼ਿਲਾਫ਼ ਅਗਲੇਰੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। 5 ਨਵੰਬਰ 2014 ਨੂੰ ਬਠਿੰਡਾ ਪੁਲੀਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਗਰੇਵਾਲ ਨੂੰ ਵਾਧੂ ਮੁਲਜ਼ਮ ਬਣਾਇਆ ਸੀ। ਗਰੇਵਾਲ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪਟੀਸ਼ਨਰ ਨਾ ਤਾਂ ਉਸ ਕੰਪਨੀ ਦਾ ਸ਼ੇਅਰ ਧਾਰਕ ਹੈ ਜਿਸ ਵਿੱਚ ਸ਼ਿਕਾਇਤਕਰਤਾ ਨੇ ਨਿਵੇਸ਼ ਕੀਤਾ ਸੀ ਅਤੇ ਨਾ ਹੀ ਪਟੀਸ਼ਨਰ ਨੇ ਕੰਪਨੀ ਦੀ ਕੋਈ ਸਕੀਮ ਸ਼ੁਰੂ ਕੀਤੀ ਹੈ।
.
Gippy Grewal was trapped! It was overwhelming to join just one program.
.
.
.
#gippygrewal #punjabisinger #punjabnews
~PR.182~