ਅਮਰੀਕਾ 'ਚ 10 ਭਾਰਤੀਆਂ ਨੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ | ਜੀ ਹਾਂ, 10 ਭਾਰਤੀ-ਅਮਰੀਕੀਆਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹੋਈਆਂ ਸਥਾਨਕ ਤੇ ਰਾਜ ਪੱਧਰੀ ਚੋਣਾਂ 'ਚ ਜਿੱਤ ਹਾਸਲ ਕੀਤੀ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਭਾਰਤੀ ਡੈਮੋਕ੍ਰੇਟਿਕ ਪਾਰਟੀ ਨਾਲ ਸਬੰਧਤ ਹਨ। ਦੱਸਦਈਏ ਕਿ ਇਹ ਜਿੱਤ ਅਮਰੀਕੀ ਰਾਜਨੀਤੀ 'ਚ ਭਾਰਤੀ ਭਾਈਚਾਰੇ ਦੇ ਵਧ ਰਹੇ ਦਬਦਬੇ ਨੂੰ ਦਰਸਾਉਂਦੀ ਹੈ। ਦੱਸਦਈਏ ਕਿ ਹੈਦਰਾਬਾਦ 'ਚ ਜਨਮੀ ਗ਼ਜ਼ਾਲਾ ਹਾਸ਼ਮੀ ਲਗਾਤਾਰ ਤੀਜੀ ਵਾਰ ਵਰਜੀਨੀਆ ਦੀ ਸੈਨੇਟ ਲਈ ਚੁਣੀ ਗਈ ਹੈ। ਉਹ ਵਰਜੀਨੀਆ ਦੀ ਸੈਨੇਟ 'ਚ ਸੀਟ ਰੱਖਣ ਵਾਲੀ ਪਹਿਲੀ ਭਾਰਤੀ-ਅਮਰੀਕੀ ਤੇ ਮੁਸਲਿਮ ਔਰਤ ਹੈ ।
.
In America, 10 Indians won in these elections of USA
.
.
.
#americanews #indians #usaelections