ਬੀਤੇ ਦਿਨ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਦੇਸ਼ ਭਰ 'ਚ ਧੂਮ-ਧਾਮ ਨਾਲ ਮਾਣਿਆ ਗਿਆ | ਭਾਰਤ 'ਚ ਹੀ ਨਹੀਂ ਬਲਕਿ ਵਿਦੇਸ਼ਾਂ 'ਚ ਵੀ ਲੋਕਾਂ ਨੇ ਧੂਮ-ਧਾਮ ਨਾਲ ਬੰਦੀ ਛੋੜ ਦਿਵਸ ਤੇ ਦੀਵਾਲੀ ਮਨਾਈ | ਨਿਊਜ਼ੀਲੈਂਡ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਬੀਤੇ ਦਿਨ ਟਾਕਨਿਨੀ ਗੁਰੂਦੁਆਰਾ ਸਾਹਿਬ ਵਿਖੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਮਨਾਈ। ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਜਸ਼ਨ 'ਚ 35 ਹਜ਼ਾਰ ਤੋਂ ਵੱਧ ਲੋਕਾਂ ਨੇ ਹਾਜ਼ਰੀ ਭਰੀ। ਟਾਕਨਿਨੀ ਗੁਰਦੁਆਰਾ ਸਾਹਿਬ ਦੇ ਬਾਹਰੀ ਇਕੱਠ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
.
In New Zealand, Diwali was celebrated with great fanfare, you can also see the pictures.
.
.
.
#newzeland #diwalicelebration #newzelanddiwali