¡Sorpréndeme!

Sidhu Moosewala ਕਤ+ਲ ਮਾਮਲੇ 'ਚ ਪੇਸ਼ ਹੋਏ ਮੁਲਜ਼ਮ, ਦੇਖੋ ਅੱਗੋਂ ਲਾਇਆ ਕਿਹੜਾ ਬਹਾਨਾ |OneIndia Punjabi

2023-11-17 0 Dailymotion

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਬੀਤੇ ਦਿਨ ਮਾਨਸਾ ਦੀ ਅਦਾਲਤ ਵਿਚ 25 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ, ਜਿਨ੍ਹਾਂ ਵਿਚੋਂ 5 ਮੁਲਜ਼ਮਾਂ ਨੂੰ ਫਿਜੀਕਲ ਤੌਰ ‘ਤੇ ਮਾਨਸਾ ਲਿਆਂਦਾ ਗਿਆ। ਮੁਲਜ਼ਮਾਂ ਵੱਲੋਂ ਬਠਿੰਡਾ ਦੇ ਵਕੀਲ ਨੇ ਲੋਰੈਂਸ ਬਿਸ਼ਨੋਈ ਸਣੇ 10 ਮੁਲਜ਼ਮਾਂ ਦਾ ਵਕਾਲਤਨਾਮਾ ਪੇਸ਼ ਕੀਤਾ। ਉਥੇ ਹੀ ਜਗਤਾਰ ਸਿੰਘ ਦੋਸ਼ੀ ਦਾ ਮਾਨਸਾ ਦੇ ਵਕੀਲ ਨੇ ਵਕਾਲਤਨਾਮਾ ਪੇਸ਼ ਕੀਤਾ। ਹੁਣ ਅਗਲੀ ਪੇਸ਼ੀ 30 ਨਵੰਬਰ ਨੂੰ ਹੋਵੇਗੀ। ਅਦਾਲਤ ਨੇ ਇਸ ਮਾਮਲੇ 'ਚ ਬਚਾਅ ਪੱਖ ਦੇ ਵਕੀਲਾਂ ਨੂੰ ਦੋਸ਼ਾਂ 'ਤੇ ਬਹਿਸ ਕਰਨ ਦਾ ਹੁਕਮ ਦਿੱਤਾ ਹੈ।
.
Accused appeared in Sidhu Moosewala mur+der case, see what excuse they gave.
.
.
.
#sidhumoosewala #lawrencebishnoi #punjabnews