¡Sorpréndeme!

ਚੋਰੀ ਦੇ ਇਲਜ਼ਾਮ ਦੀ ਨਾਮੋਸ਼ੀ ਖਾ ਗਿਆ 2 ਬੱਚਿਆਂ ਦਾ ਪਿਓ, ਚੁੱਕ ਲਿਆ ਖੌਫ਼ਨਾਕ ਕਦਮ |OneIndia Punjabi

2023-11-18 1 Dailymotion

ਖੰਨਾ ਦੇ ਪਿੰਡ ਪੰਜਰੁੱਖਾ 'ਚ ਕੁਝ ਲੋਕਾਂ ਵੱਲੋਂ ਚੋਰੀ ਦਾ ਇਲਜ਼ਾਮ ਲਗਾ ਕੇ ਬਦਨਾਮ ਕਰਨ ਤੋਂ ਦੁਖੀ 2 ਬੱਚਿਆਂ ਦੇ ਪਿਓ ਨੇ ਮੌਤ ਨੂੰ ਗਲ਼ੇ ਲਗਾ ਲਿਆ। ਬੇਇੱਜ਼ਤੀ ਨਾ ਸਹਾਰਦਿਆਂ ਪੀੜਤ ਵਿਅਕਤੀ ਨੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਇਸ ਘਟਨਾ ਸਬੰਧੀ ਪਿੰਡ ਦੇ ਸਰਪੰਚ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਤਨੀ ਹਰਦੀਪ ਕੌਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ ਉਸ ਦੇ ਪਤੀ ਜਗਤਾਰ ਸਿੰਘ ਸੋਨੀ 'ਤੇ ਚੋਰੀ ਦਾ ਝੂਠਾ ਇਲਜ਼ਾਮ ਲਗਾ ਰਹੇ ਸਨ। ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਅਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
.
The father of 2 children, humiliated by the accusation of theft, took a terrible step.
.
.
.
#khannanews #punjabnews #punjabpolice