ਅੰਮਿਤਸਰ ‘ਚ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਗੁਰੂ ਨਗਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੀ ।ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਸਾਥੀ ਵੀ ਮੌਜੂਦ ਸਨ।ਇਸ ਮੌਕੇ ਅਦਾਕਾਰਾ ਨੇ ਜਿੱਥੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਦਾ ਆਨੰਦ ਮਾਣਿਆ ।ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
.
Karishma Kapoor paid obeisance to Shri Darbar Sahib, said a big thing about Punjab being drug free.
.
.
.
#karishmakapoor #darbarsahib #punajbews
~PR.182~