¡Sorpréndeme!

ਸਿੱਖ ਨੌਜਵਾਨ ਨੂੰ ਮੋਟਰਸਾਈਕਲ ਤੋਂ ਘੜੀਸ ਕੇ ਕੁੱਟਣ ਮਾਮਲੇ 'ਚ SGPC ਪ੍ਰਧਾਨ ਨੇ ਲਿਆ ਸਖਤ ਨੋਟਿਸ |OneIndia Punjabi

2023-11-18 2 Dailymotion

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਬਲਪੁਰ ਤੋਂ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਸਿੱਖ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕੇਸਾਂ ਦੇ ਅਪਮਾਨ ਨਾਲ ਕੁੱਟਮਾਰ ਦੀ ਅਜਿਹੀ ਘਟਨਾ ਅਤਿ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ ਹੈ। ਐਸਜੀਪੀਸੀ ਪ੍ਰਧਾਨ ਨੇ ਐਮਪੀ ਪੁਲੀਸ ਵਿਭਾਗ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ ਅਤੇ ਪੀੜਤ ਨੂੰ ਇਨਸਾਫ਼ ਦਿਵਾਇਆ ਜਾ ਸਕੇ |
.
The SGPC President took strict notice in the case of beating a Sikh youth from a motorcycle.
.
.
.
#sgpc #sikh #punjabnews