¡Sorpréndeme!

ਗੁਰਦੁਆਰਾ ਨੇੜੇ ਹੋਈ ਸ਼ਰਾਬ ਮੀਟ ਪਾਰਟੀ 'ਚ ਨਵਾਂ ਖੁਲਾਸਾ, ਹੈੱਡ ਗ੍ਰੰਥੀ ਆਇਆ ਸਾਹਮਣੇ! |OneIndia Punjabi

2023-11-21 0 Dailymotion

ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ 'ਚ ਮੀਟ ਸ਼ਰਾਬ ਦੀ ਹੋਈ ਪਾਰਟੀ ਮਾਮਲੇ ਵਿੱਚ ਇੱਕ ਨਵਾ ਮੋੜ ਆ ਗਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦਾਅਵਾ ਕੀਤਾ ਗਿਆ ਹੈ ਕਿ ਬੀਤੇ ਸ਼ਨੀਵਾਰ ਰਾਤ 8 ਵਜੇ ਦੇ ਕਰੀਬ ਕਰਤਾਰਪੁਰ ਸਾਹਿਬ ਗੁਰਦੁਆਰਾ ਦੀ ਹਦੂਦ ਅੰਦਰ ਨਾਚ ਗਾਣ ਕੀਤਾ ਗਿਆ ਤੇ ਵੱਡੇ ਘਰਾਣਿਆਂ ਦੇ ਲੋਕਾਂ ਨੂੰ ਖੁਸ਼ ਕਰਨ ਦੇ ਲਈ ਮੀਟ ਸ਼ਰਾਬ ਵੀ ਪਰੋਸੀ ਗਈ ਸੀ। ਇਸ ਵੀਡੀਓ ਤੋਂ ਬਾਅਦ ਜਦੋਂ ਵਿਵਾਦ ਭੱਖਿਆ ਤਾਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਨੇ ਸਾਹਮਣੇ ਆ ਕੇ ਸਫ਼ਾਈ ਦਿੱਤੀ ਹੈ।
.
A new revelation in the liquor meet party near the Gurudwara, the head granthi came out!
.
.
.
#pakistannews #pakistangurudwara #kartarpursahib