ਇਟਲੀ ਤੋਂ ਲਗਤਾਰ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ | ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ 'ਚ ਭਾਰਤੀ ਭਾਈਚਾਰੇ ਉੱਪਰ ਨਿਰੰਤਰ ਕੁਦਰਤ ਦਾ ਕਹਿਰ ਹੋਣ ਕਾਰਨ ਪਿਛਲੇ 10 ਦਿਨਾਂ ਦੌਰਾਨ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੱਸਦਈਏ ਕਿ ਇਕ ਪੰਜਾਬੀ ਨੌਜਵਾਨ ਉਜਾਗਰ ਸਿੰਘ ਦੀ ਦੀਵਾਲੀ ਦੀ ਰਾਤ 12 ਨਵੰਬਰ ਨੂੰ ਮੌਤ ਹੋਈ ਫਿਰ 16 ਨਵੰਬਰ ਨੂੰ ਨੌਜਵਾਨ ਰਾਕੇਸ਼ ਕੁਮਾਰ ਦੀ ਸੜਕ ਹਾਦਸੇ 'ਚ ਮੌਤ ਤੇ ਹੁਣ ਮੁੜ ਇੱਕ ਹੋਰ ਪੰਜਾਬੀ ਨੌਜਵਾਨ 21 ਸਾਲਾਂ ਕਮਲ ਸਿੰਘ ਦੀ ਮੌਤ ਹੋ ਗਈ ਹੈ | ਦੱਸਿਆ ਜਾ ਰਿਹਾ ਹੈ ਕਮਲ ਸਿੰਘ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ । ਦੱਸਦਈਏ ਕਿ ਕਮਲ ਸਿੰਘ ਆਪਣੇ ਦੋਸਤ ਨਾਲ ਸਵੇਰੇ ਸ਼ਹਿਰ ਪੁਨਤੀਨੀਆਂ ਨੇੜੇ ਕੰਮ 'ਤੇ ਜਾ ਰਿਹਾ ਸੀ ਕਿ ਉਸ ਦੀ BMW ਕਾਰ ਬੇਕਾਬੂ ਹੋ ਕੇ ਰੋਡ ਮੀਲੀਆਰਾ 'ਤੇ ਇਕ ਦਰਖ਼ਤ ਨਾਲ ਟਕਰਾਅ ਗਈ।
.
Call for Punjabi youth who broke into a car in Italy, a painful accident left the car at home.
.
.
.
#italynews #punjabiyouth #caraccident
-------------------------------------
OneIndia Punjabi is one of the most reliable news channel in punjab you can trust us and stay update with our news reporting on punjab. we provide you the latest updated punjab news , punjabi news , current affairs , political interviews , emotional punjabi video and Many more things.
~PR.182~