¡Sorpréndeme!

ਬਣਦਾ ਸੀ ਵੱਡਾ ਗੈਂਗਸਟਰ! ਮਸ਼ਹੂਰ ਗਾਇਕ ਨੂੰ ਦਿੱਤੀਆਂ ਖੂਬ ਧਮਕੀਆਂ, ਹੁਣ ਆਇਆ ਪੁਲਿਸ ਅੜਿੱਕੇ |OneIndia Punjabi

2023-12-08 2 Dailymotion

ਪੰਜਾਬੀ ਗਾਇਕ ਬਲਕਾਰ ਅਣਖੀਲਾ ਨੂੰ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਗਾਇਕ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਧਮਕੀ ਦੇਣ ਵਾਲਾ ਵਿਅਕਤੀ ਗਾਇਕਾ ਅਣਖੀਲਾ ਦਾ ਫੈਨ ਸੀ। ਉਸ ਦੀ ਪਛਾਣ ਮਹਿਤਾਬ ਸਿੰਘ ਵਜੋਂ ਹੋਈ ਹੈ। ਪੁਲਿਸ ਉਸ ਦੇ ਮੋਬਾਈਲ ਦੀ ਜਾਂਚ ਕਰ ਰਹੀ ਹੈ। ਮਹਿਤਾਬ ਨੇ ਗਾਇਕ ਨੂੰ ਧਮਕੀ ਭਰੇ ਕਾਲ ਕਰਕੇ ਪੈਸਿਆਂ ਦੀ ਮੰਗ ਕੀਤੀ ਸੀ। ਉਹ ਗਾਇਕ ਨੂੰ ਲਗਾਤਾਰ ਫੋਨ ਕਰਕੇ ਧਮਕੀਆਂ ਦੇ ਰਿਹਾ ਸੀ। ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੇ ਕਾਲਰ ਦਾ ਪਤਾ ਲਗਾ ਲਿਆ ਹੈ। ਮਾਲੇਰਕੋਟਲਾ ਪੁਲਿਸ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਦੇ ਪਿੰਡ ਗੁੱਜਰਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ।
.
He was a big gangster! A lot of threats were given to the famous singer, now the police has come in the way.
.
.
.
#balkarankhila #punjabisinger #punjabnews