¡Sorpréndeme!

ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ! 67 ਸਾਲ ਦੀ ਉਮਰ 'ਚ ਇਸ ਅਦਾਕਾਰ ਨੇ ਦੁਨੀਆਂ ਨੂੰ ਕਿਹਾ ਅਲਵਿਦਾ |OneIndia Punjabi

2023-12-08 2 Dailymotion

ਹਿੰਦੀ ਸਿਨੇਮਾ 'ਚ 4 ਦਹਾਕਿਆਂ ਤੋਂ ਵੱਧ ਸਮੇਂ ਤੱਕ ਆਪਣੀ ਅਦਾਕਾਰੀ ਦਾ ਜਾਦੂ ਬਿਖੇਰਨ ਵਾਲੇ ਪ੍ਰਸਿੱਧ ਅਦਾਕਾਰ ਜੂਨੀਅਰ ਮਹਿਮੂਦ ਨਹੀਂ ਰਹੇ। ਅਦਾਕਾਰ ਨੇ 67 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਢਿੱਡ ਦੇ ਕੈਂਸਰ ਤੋਂ ਪੀੜਤ ਸਨ।'ਜੂਨੀਅਰ ਮਹਿਮੂਦ' ਦੇ ਨਾਂ ਨਾਲ ਮਸ਼ਹੂਰ ਨਈਮ ਸਈਦ ਢਿੱਡ ਦੇ ਕੈਂਸਰ ਦੀ ਬੀਮਾਰੀ ਨਾਲ ਲੜ ਰਹੇ ਸਨ। ਢਿੱਡ ਦੇ ਕੈਂਸਰ ਦੀ ਚੌਥੀ ਸਟੇਜ ਚੱਲ ਰਹੀ ਸੀ, ਜਿਸ ਕਾਰਨ ਹਾਲਤ ਕਾਫ਼ੀ ਨਾਜ਼ੁਕ ਸੀ। ਬੀਤੀ ਰਾਤ ਕਰੀਬ 2 ਵਜੇ ਉਹ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਅਦਾਕਾਰ ਦੇ ਦਿਹਾਂਤ ਨਾਲ ਸਿਨੇਮਾ ਜਗਤ ਨੂੰ ਵੱਡਾ ਸਦਮਾ ਲੱਗਾ ਹੈ।
.
Shades of grief in the film industry! At the age of 67, this actor said goodbye to the world.
.
.
.
#juniormehmood #bollywoodnews #actor
~PR.182~