ਚੰਡੀਗੜ੍ਹ ਪੀਜੀਆਈ ਵਿੱਚ ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨ ਬਾਅਦ ਔਰਤ ਦੀ ਮੌਤ ਹੋ ਗਈ। ਪ੍ਰੇਮ ਵਿਆਹ ਕਾਰਨ ਔਰਤ ਹਰਪ੍ਰੀਤ ਕੌਰ ਨੂੰ ਉਸਦੇ ਭਰਾ ਜਸਮੀਤ ਸਿੰਘ ਨੇ ਜ਼ਹਿਰੀਲਾ ਟੀਕਾ ਲਗਾ ਦਿਤਾ। ਪੀ. ਜੀ. ਆਈ. ਦੇ ਗਾਇਨੀ ਵਾਰਡ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਔਰਤ ਹਰਮੀਤ ਕੌਰ ਨੇ ਦਮ ਤੋੜ ਦਿੱਤਾ। ਹਰਮੀਤ 25 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਸੀ। ਟੀਕਾ ਲੱਗਣ ਤੋਂ ਬਾਅਦ ਉਸ ਨੂੰ ਹੋਸ਼ ਨਹੀਂ ਆਇਆ ਅਤੇ ਇਨਫੈਕਸ਼ਨ ਫੈਲ ਰਹੀ ਸੀ। ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ 'ਚ ਹਾਹਾਕਾਰ ਮਚ ਗਿਆ।
.
You can see the brother's heinous act, the sister was injected with poison in PGI.
.
.
.
#chandigarhnews #HarmeetKaur #punjabnews