ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਅਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਪਾਨ ਮਸਾਲਾ ਕੰਪਨੀਆਂ ਦੀ ਇਸ਼ਤਿਹਾਰਬਾਜ਼ੀ ਦੇ ਮਾਮਲੇ 'ਚ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਵਕੀਲ ਨੇ ਇਸ ਮਾਣਹਾਨੀ ਪਟੀਸ਼ਨ 'ਤੇ ਇਸ ਅਪੀਲ ਨੂੰ ਖਾਰਜ ਕਰਨ ਲਈ ਲਖਨਊ ਬੈਂਚ ਨੂੰ ਵੀ ਅਰਜ਼ੀ ਦਿੱਤੀ ਸੀ।ਕੇਂਦਰ ਸਰਕਾਰ ਦੇ ਵਕੀਲ ਨੇ ਲਖਨਊ ਬੈਂਚ ਨੂੰ ਇਹ ਵੀ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵੀ ਕਰ ਰਹੀ ਹੈ। ਇਸ ਕਾਰਨ ਇਸ ਪਟੀਸ਼ਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜਸਟਿਸ ਰਾਜੇਸ਼ ਸਿੰਘ ਚੌਹਾਨ ਦੇ ਸਿੰਗਲ ਬੈਂਚ ਨੇ ਇਸ ਮਾਣਹਾਨੀ ਪਟੀਸ਼ਨ ਨੂੰ ਪਾਸ ਕੀਤਾ ਹੈ।
.
Shah Rukh-Aksha-Ajay Devgan fell legal gaze! The notice sent by the High Court.
.
.
.
#shahrukhkhan #akshaykumar #vimalad