¡Sorpréndeme!

ਨਹੀਂ ਟਲਦੇ ਇਹ ਲੋਕ! ਲੰਡਨ ’ਚ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ 34 ਸਾਲ ਦੀ ਕੈਦ |OneIndia Punjabi

2023-12-20 0 Dailymotion

ਲੰਡਨ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ ਕੁੱਲ 34 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਬਿ੍ਟੇਨ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ’ਚ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ ਦੋਸ਼ੀ ਪਾਏ ਜਾਣ ਮਗਰੋਂ ਕੁੱਲ 34 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਲੰਡਨ ਦੀ ਹੇਠਲੀ ਅਦਾਲਤ ਨੇ ਆਨੰਦ ਤਿ੍ਪਾਠੀ (61) ਅਤੇ ਵਰੁਣ ਭਾਰਦਵਾਜ (39) ਇਹ ਸਜ਼ਾ ਸੁਣਾਈ ਹੈ। ਲੰਡਨ ਦੀ ਇਕ ਹੇਠਲੀ ਅਦਾਲਤ ਨੇ ਦੋਵਾਂ ਨੂੰ ਅਫ਼ਰੀਕਾ ਅਤੇ ਦੱਖਣੀ ਅਮਰੀਕਾ ਤੋਂ ਖੇਤੀਬਾੜੀ ਉਤਪਾਦਾਂ ਵਿਚ ਲੁਕੋ ਕੇ ਨਸ਼ਿਆਂ ਦੀ ਤਸਕਰੀ ਕਰਨ ਦਾ ਦੋਸ਼ੀ ਪਾਇਆ।
.
These people do not hesitate! Two persons of Indian origin in London were imprisoned for 34 years.
.
.
.
#londonnews #indianyouth #punjabnews