ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਸਟੰਟ ਕਰਨ ’ਤੇ ਪਾਬੰਦੀ ਲਗਾ ਦਿਤੀ ਗਈ ਹੈ।ਪਰ ਇਸ ਦੇ ਬਾਵਜੂਦ ਟਰੈਕਟਰ ‘ਤੇ ਖ਼ਤਰਨਾਕ ਸਟੰਟ ਕਰਦਾ ਨਜ਼ਰ ਆਇਆ ਸਟੰਟਮੈਨ ਹੈਪੀ ਮਹਾਲਣ.ਇਸ ਤੋਂ ਬਾਅਦ ਹੁਣ ਨਵਾਂਸ਼ਹਿਰ ਪੁਲਿਸ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਕਰਨ ਵਾਲੇ ਸਟੰਟਮੈਨ ਹੈਪੀ ਮਹਾਲਣ ਅਤੇ ਪੰਜਾਬੀ ਗਾਇਕ ਕਮਲ ਗਰੇਵਾਲ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ। ਇਹ ਦੋਵੇਂ ਮਾਮਲੇ 11 ਦਸੰਬਰ ਨੂੰ ਪਿੰਡ ਪੱਲੀ-ਉੱਚੀ ਵਿੱਚ ਰੱਖੇ ਗਏ ਇੱਕ ਪ੍ਰੋਗਰਾਮ ਦੇ ਸਬੰਧ ਵਿੱਚ ਵਾਪਰੇ।
.
Despite being banned, the stunt performed on the tractor in the fair.
.
.
.
#cmbhagwantmann #tractorstunt #punjabnews
~PR.182~