ਜਲੰਧਰ 'ਚ ਸ਼ਨੀਵਾਰ ਰਾਤ ਨੂੰ ਸੋਸ਼ਲ ਮੀਡੀਆ ਰੀਲ ਸਟਾਰ ਲੜਕੀ 'ਤੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿਤਾ। ਰਾਜਬੀਰ ਕੌਰ ਉਰਫ ਜੋਤੀ ਆਪਣੇ ਭਰਾ ਨਾਲ ਕਿਸੇ ਰਿਸ਼ਤੇਦਾਰ ਨੂੰ ਵਿਆਹ ਦਾ ਕਾਰਡ ਦੇਣ ਜਾ ਰਹੀ ਸੀ। ਮੁਲਜ਼ਮਾਂ ਨੇ ਲੈਦਰ ਕੰਪਲੈਕਸ ਨੇੜੇ ਰਸਤੇ ਵਿੱਚ ਰੋਕ ਕੇ ਹਮਲਾ ਕਰ ਦਿਤਾ।ਜੋਤੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਇਸ ਤੋਂ ਇਲਾਵਾ ਉਸ ਦੀ ਭੈਣ ਦੇ ਕੱਪੜੇ ਵੀ ਪਾੜ ਦਿੱਤੇ ਗਏ। ਦੇਰ ਰਾਤ ਜੋਤੀ ਅਤੇ ਉਸ ਦੀ ਭੈਣ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜੋਤੀ ਦਾ ਦੋਸ਼ ਹੈ ਕਿ ਇਹ ਹਮਲਾ ਉਸ ਦੇ ਰਿਸ਼ਤੇਦਾਰਾਂ ਨੇ ਕੀਤਾ ਹੈ।ਰਾਜਬੀਰ ਕੌਰ ਉਰਫ ਜੋਤੀ ਨੇ ਦੱਸਿਆ ਕਿ 8 ਦੋਸ਼ੀ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਜਿਵੇਂ ਹੀ ਮੁਲਜ਼ਮ ਉੱਥੇ ਪਹੁੰਚੇ ਤਾਂ ਉਨ੍ਹਾਂ ਨੇ ਆਪਣੀ ਬਾਈਕ ਨਾਲ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿਤੀ।
.
The famous reel star was attacked with sharp weapons, his head was cut off, see what happened!
.
.
.
#dhillonpreet #instagramer #mahabirdhillon
~PR.182~