¡Sorpréndeme!

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰ ਵਿਦੇਸ਼ਾਂ 'ਚ ਵੀ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ |OneIndia Punjabi

2023-12-27 0 Dailymotion

ਨਵੀਂ ਦਿੱਲੀ: ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਬੀਤੇ ਕਲ ਦਸੰਬਰ ਨੂੰ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਲਈ ਭਾਰਤ ਮੰਡਪਮ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੰਬੋਧਨ ਕੀਤਾ। ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਸੀਂ ਦੇਸ਼ ਦਾ ਵਿਕਾਸ ਕਰਨ ਲਈ ਦ੍ਰਿੜ ਹਾਂ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਰਿਹਾ ਹੈ। ਵੀਰ ਬਾਲ ਦਿਵਸ ਦੇ ਰੂਪ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਵੀਰ ਬਾਲ ਦਿਵਸ’ ਭਾਰਤੀਅਤਾ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਣ ਦਾ ਪ੍ਰਤੀਕ ਹੈ।
.
Remembering the martyrdom of Sahibzades, Veer Bal Diwas is being celebrated in foreign countries as well.
.
.
.
#veerbaldiwas #punjabnews #shaheedidiwas
~PR.182~