¡Sorpréndeme!

ਦੁਬਈ ਤੋਂ ਆਇਆ ਸੀ ਨੌਜਵਾਨ, ਬਿਨਾਂ ਵਜ੍ਹਾ ਅਣਪਛਾਤੇ ਵਿਅਕਤੀ ਨੇ ਨੌਜਵਾਨ ਨਾਲ ਕੱਢ ਲਈ ਖ਼ਾਰ! |OneIndia Punjabi

2023-12-29 1 Dailymotion

ਜਲੰਧਰ ਸ਼ਹਿਰ 'ਚ ਦਿਨ-ਦਿਹਾੜੇ ਗੋਲ਼ੀ ਚੱਲਣ ਨਾਲ ਸਨਸਨੀ ਫੈਲ ਗਈ। ਵੀਰਵਾਰ ਸ਼ਾਮ ਜਲੰਧਰ ਅਧੀਨ ਪੈਂਦੇ ਪਿੰਡ ਸੰਗਲ ਸੋਹਲ ਨੇੜੇ ਗੋਲ਼ੀ ਚੱਲਣ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਨਜ਼ਦੀਕੀ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਦੀ ਪਛਾਣ ਗੁਰਦਿਤ ਸਿੰਘ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਗੁਰਦਿੱਤਸਿੰਘ ਕੁਝ ਸਮਾਂ ਪਹਿਲਾਂ ਦੁਬਈ ਤੋਂ ਜਲੰਧਰ ਪਰਤਿਆ ਸੀ ਅਤੇ ਕਿਸੇ ਹੋਰ ਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਕਿਸੇ ਕੰਮ ਲਈ ਪਿੰਡ ਸੰਗਲ ਸੋਹਲ ਗਿਆ ਹੋਇਆ ਸੀ।ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਗੋਲ਼ੀ ਚਲਾ ਦਿੱਤੀ, ਜੋ ਉਸ ਦੇ ਹੱਥ 'ਚ ਲੱਗੀ |
.
The young man came from Dubai, an unknown person had a fight with the young man for no reason!
.
.
.
#jalandhrnews #punjabnews #crime