ਦੇਸ਼ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 797 ( ਸਤਾਨਵੈ) ਨਵੇਂ ਮਾਮਲੇ ਸਾਹਮਣੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,091 ਦਰਜ ਕੀਤੀ ਗਈ। । ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 5 ਲੋਕਾਂ ਦੀ ਮੌਤ ਹੋਈ ਹੈ। ਮੰਤਰਾਲਾ ਦੇ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਕੇਰਲ 'ਚ 2, ਜਦੋਂ ਕਿ ਮਹਾਰਾਸ਼ਟਰ, ਪੁਡੁਚੇਰੀ ਅਤੇ ਤਮਿਲਨਾਡੂ 'ਚ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਦੇਸ਼ 'ਚ 19 ਮਈ 2023 ਨੂੰ ਸੰਕਰਮਣ ਦੇ 865 ਨਵੇਂ ਮਾਮਲੇ ਦਰਜ ਕੀਤੇ ਗਏ ਸਨ।
.
The fury of corona has increased in the country, 5 deaths due to corona in 24 hours.
.
.
.
#punjabnews #coronavirus #corona
~PR.182~