¡Sorpréndeme!

ਪੰਜਾਬੀ ਗਾਇਕ ਕਾਕਾ ਨੇ ਹੈਰਾਨ ਕੀਤੇ ਲੋਕ, ਗਰਲਫ੍ਰੈਂਡ ਨਾਲ ਬੋਲਡ ਫੋਟੋ ਤੇ ਵੀਡੀਓ ਕੀਤੀ ਅਪਲੋਡ! |OneIndia Punjabi

2024-01-04 3 Dailymotion

ਗਾਇਕ ਕਾਕਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਉਸਨੇ ਆਪਣੀ ਲਿਖਣੀ ਅਤੇ ਆਵਾਜ਼ ਦੇ ਦਮ ਤੇ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਖੂਬ ਨਾਂਅ ਕਮਾਇਆ ਹੈ। ਕਾਕਾ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦਾ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਵੱਲੋਂ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। ਆਖਿਰ ਇਨ੍ਹਾਂ ਤਸਵੀਰਾਂ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ...ਦਰਅਸਲ, ਪੰਜਾਬੀ ਗਾਇਕ ਕਾਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਵਿੱਚ ਪੰਜਾਬੀ ਗਾਇਕ ਕਿਸੇ ਕੁੜੀ ਨੂੰ ਜੱਫੀ ਪਾਉਂਦੇ ਹੋਏ ਮਿਰਰ ਸੈਲਫੀ ਲੈਂਦੇ ਹੋਏ ਨਜ਼ਰ ਆ ਰਹੇ ਹਨ।
.
Punjabi singer Kaka surprised people, uploaded a bold photo and video with his girlfriend!
.
.
.
#kaka #punjabisinger #punjabnews
~PR.182~