¡Sorpréndeme!

ਠੰਡ 'ਚ ਧੁੱਪ ਬੇਅਸਰ! ਛਿੜ ਰਹੀ ਕੰਬਣੀ, Punjab ਦੇ 16 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ! |OneIndia Punjabi

2024-01-16 1 Dailymotion

ਸੰਘਣੀ ਧੁੰਦ ਦੇ ਨਾਲ ਕੜਾਕੇ ਦੀ ਠੰਢ ਪੈ ਰਹੀ ਹੈ। ਹਾਲਾਂਕਿ ਪਿਛਲੇ ਦੋ ਦਿਨਾਂ ਤੋਂ ਦੁਪਹਿਰ ਵੇਲੇ ਹਲਕੀ ਧੁੱਪ ਦੇਖਣ ਨੂੰ ਮਿਲੀ ਪਰ ਸੀਤ ਲਹਿਰ ਕਾਰਨ ਧੁੱਪ ਬੇਅਸਰ ਹੈ। ਧੁੰਦ ਅਤੇ ਸੀਤ ਲਹਿਰ ਵਿਚਕਾਰ ਪੰਜਾਬ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ, ਜਿਸ ਕਾਰਨ ਹਾਲਾਤ ਖ਼ਰਾਬ ਹੋ ਰਹੇ ਹਨ ਅਤੇ ਆਉਣ ਵਾਲੇ ਕੁਝ ਦਨਾਂ ਵਿਚ ਠੰਡ ਤੋਂ ਰਾਹਤ ਮਿਲਣ ਦੀ ਉਮੀਦ ਨਜ਼ਰ ਨਹੀਂ ਆ ਰਹੀ। ਰੈੱਡ ਅਲਰਟ ਕਾਰਨ ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ। ਆਲਮ ਇਹ ਹੈ ਕਿ ਭਾਰੀ ਠੰਡ ਨਾਲ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਹੋ ਚੁੱਕਾ ਹੈ।ਪੰਜਾਬ ਵਿਚ ਘੱਟੋ-ਘੱਟ ਤਾਪਮਾਨ ਸਾਧਾਰਨ ਤੋਂ 6 ਡਿਗਰੀ ਘੱਟ ਕੇ 2-3 ਡਿਗਰੀ ਸੈਲਸੀਅਸ ਤਕ ਡਿੱਗ ਗਿਆ ਹੈ।
.
The sun is ineffective in the cold! Shaking, red alert in 16 districts of Punjab!
.
.
.
#punjabnews #weathernews #punjabweather
~PR.182~