¡Sorpréndeme!

ਇਸ ਦਿਨ ਤੋਂ ਬਾਅਦ ਮਿਲੇਗੀ ਠੰਡ ਤੋਂ ਰਾਹਤ! ਫਿਲਹਾਲ, ਪੰਜਾਬ 'ਚ ਅਜੇ ਠੰਢ ਤੋੜੇਗੀ ਰਿਕਾਰਡ! |OneIndia Punjabi

2024-01-17 5 Dailymotion

ਪੰਜਾਬ ਅਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਗਈ। ਪਾਣੀਪਤ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਘੱਟ ਰਹੀ। ਪਾਣੀਪਤ ਸਮੇਤ ਹੋਰ ਥਾਵਾਂ 'ਤੇ ਵੀ ਵਿਜ਼ੀਬਿਲਟੀ ਘੱਟ ਹੀ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 4-5 ਦਿਨਾਂ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਤਿੰਨਾਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ। ਤਿੰਨਾਂ ਥਾਵਾਂ 'ਤੇ 17-18 ਜਨਵਰੀ ਨੂੰ ਠੰਢਾ ਦਿਨ ਰਹੇਗਾ।ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ।ਜਦੋਂ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ।
.
After this day you will get relief from the cold! Currently, the cold will break the record in Punjab!
.
.
.
#punjabnews #weathernews #punjabweather