¡Sorpréndeme!

ਧੁੰਦ ਨੇ ਢਾਇਆ ਕਹਿਰ!4 ਜਵਾਨਾਂ ਦੀ ਗਈ ਜਾਨ! ਪੰਜਾਬ ਪੁਲਿਸ ਦੀ ਬੱਸ ਖੜ੍ਹੇ ਟਰਾਲੇ 'ਚ ਗਈ ਧੱਸ |OneIndia Punjabi

2024-01-17 0 Dailymotion

ਅੱਜ ਸਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੇ ਟਰਾਲੇ ਨਾਲ ਟਕਰਾ ਗਈ।ਮੁਕੇਰੀਆਂ ਵਿਚ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਐਮਾ ਮਾਂਗਟ ਕੋਲ ਪੁਲਿਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਬੱਸ ਡਰਾਈਵਰ ਅਤੇ ਮਹਿਲਾ ਪੁਲਿਸ ਮੁਲਾਜ਼ਮ ਸਮੇਤ 4 ਜਣਿਆਂ ਦੀ ਮੌਤ ਹੋ ਗਈ।ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਹਾਦਸੇ ਮੌਕੇ ਬੱਸ ਵਿੱਚ ਕਰੀਬ ਪੀਏਪੀ ਦੇ 35 ਮੁਲਾਜ਼ਮ ਸਵਾਰ ਸਨ। ਹਾਦਸੇ ਵਿੱਚ ਜ਼ਖਮੀ ਹੋਏ ਕਰੀਬ ਡੇਢ ਦਰਜ਼ਨ ਮੁਲਾਜ਼ਮਾਂ ਨੂੰ ਮੁਕੇਰੀਆਂ ਅਤੇ ਦਸੂਹਾ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਥੋਂ ਕਰੀਬ 9 ਦੀ ਹਾਲਤ ਗੰਭੀਰ ਦੇਖਦਿਆਂ ਅਗਲੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਹੈ।
.
The fog brought down the fury! 4 young men lost their lives! Punjab police bus rammed into a standing trailer.
.
.
.
#Mukerian #DenseFog #BusAccident