ਯੁਵਰਾਜ ਹੰਸ ਦੇ ਨਾਲ ਫਿਲਮ ਮੁੰਡਾ ਰੌਕਸਟਾਰ 'ਚ ਨਜ਼ਰ ਆਉਣ ਵਾਲੀ ਅਦਾਕਾਰਾ ਅਦਿਤੀ ਆਰਿਆ ਨੇ ਹਾਲ ਹੀ ਵਿੱਚ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਅਦਾਕਾਰਾ ਨੇ ਦੱਸਿਆ ਕਿ ਕਿਸੇ ਨੇ ਉਸ ਦੀ ਥਾਰ ਗੱਡੀ ਨੂੰ ਨੁਕਸਾਨ ਪਹੁੰਚਾਇਆ ਹੈ, ਜੋ ਕਿ ਬੇਹੱਦ ਗ਼ਲਤ ਹੈ। ਦੱਸ ਦਈਏ ਕਿ ਅਦਿਤੀ ਆਰਿਆ ਨੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਿਤੀ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਲਾਈਵ ਆ ਕੇ ਫੈਨਜ਼ ਨਾਲ ਆਪਣੀ ਨਿੱਜੀ ਜ਼ਿੰਦਗੀ ਬਾਰੇ ਅਪਡੇਟ ਸ਼ੇਅਰ ਕੀਤੀ। ਇਸ ਵੀਡੀਓ ਦੇ ਵਿੱਚ ਅਦਾਕਾਰਾ ਨੇ ਵਿਖਾਇਆ ਕਿ ਕਿੰਝ ਕਿਸੇ ਅਨਜਾਣ ਵਿਅਕਤੀ ਨੇ ਘਰ ਦੇ ਹੇਠਾਂ ਖੜੀ ਉਸ ਥਾਰ ਦੇ ਸਾਰੇ ਸ਼ੀਸ਼ੇ ਭੰਨ ਦਿੱਤੇ ਤੇ ਗੱਡੀ ਦੀ ਤੋੜਫੋੜ ਕਰਕੇ ਕਾਫੀ ਨੁਕਸਾਨ ਪਹੁੰਚਾਇਆ।
.
Unknown people of famous Punjabi actors destroyed the car! The scared shared the video!
.
.
.
#aditiarya #punjabnews #boolywoodnews