¡Sorpréndeme!

ਇਹ ਹੈ ਪੰਜਾਬੀ ਅਦਾਕਾਰਾ Mandy Takhar ਦਾ ਪਤੀ, ਪਤੀ ਸ਼ਿਖਰ ਨਾਲ ਸਾਹਮਣੇ ਆਈਆਂ ਪਹਿਲੀਆਂ ਤਸਵੀਰਾਂ |OneIndia Punjabi

2024-02-10 3 Dailymotion

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਅਦਾਕਾਰਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਹੈ।ਇਸ ਵਿਚਾਲੇ ਮੈਂਡੀ ਦੇ ਵਿਆਹ ਦੀਆਂ ਰਸਮਾਂ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਜਾਰੀ ਹਨ। ਬੀਤੇ ਦਿਨ ਅਦਾਕਾਰਾ ਦੀ ਹਲਦੀ ਦਾ ਵੀਡੀਓ ਸਾਹਮਣੇ ਆਇਆ ਸੀ । ਜਿਸ ਤੋਂ ਬਾਅਦ ਹੁਣ ਅਦਾਕਾਰਾ ਦਾ ਸ਼ਗਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਅਦਾਕਾਰਾ ਪਹਿਲੀ ਵਾਰ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ। ਮੈਂਡੀ ਤੱਖਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਪਤੀ ਦੇ ਨਾਲ ਨਜ਼ਰ ਆ ਰਹੀ ਹੈ। ਇੱਕ ਤਸਵੀਰ ‘ਚ ਅਦਾਕਾਰਾ ਦਾ ਪਤੀ ਉਸ ਨੂੰ ਰਿੰਗ ਪਹਿਨਾਉਂਦਾ ਨਜ਼ਰ ਆ ਰਿਹਾ ਹੈ।
.
Here are the first pictures of Punjabi actress Mandy Takhar with husband Shikhar.
.
.
.
#MandyTakhar #punjabiactress #punjabnews
~PR.182~