¡Sorpréndeme!

ਤਿੱਖੀ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ, ਪਰ ਇਸ ਦਿਨ ਤੋਂ ਬਦਲ ਸਕਦਾ ਮੌਸਮ! |OneIndia Punjabi

2024-02-12 4 Dailymotion

ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਦਿਨ ਦਾ ਪਾਰਾ ਚੜ੍ਹ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, 15 ਫਰਵਰੀ ਨੂੰ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਬੱਦਲ ਛਾਏ ਰਹਿ ਸਕਦੇ ਹਨ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨਾਂ ਤੋਂ ਦਿਨ ਵੇਲੇ ਤੇਜ਼ ਧੁੱਪ ਪੈ ਰਹੀ ਹੈ। ਇਸ ਕਾਰਨ ਤਾਪਮਾਨ ਵਧ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਹਾਲਾਂਕਿ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ।ਦਿਨ ਵੇਲੇ ਤਿੱਖੀ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲ ਗਈ ਹੈ।
.
People get relief from the cold due to intense sunshine, but the weather can change from this day!
.
.
.
#punjabnews #weathernews #punjabweather
~PR.182~