¡Sorpréndeme!

ਹਰਿਆਣਾ ਪੁਲਿਸ ਨੇ ਪੰਜਾਬ ਆਕੇ ਕੁੱਟੇ ਕਿਸਾਨ, ਕੁੱਟ-ਕੁੱਟ ਖੇਤਾਂ 'ਚ ਸੁੱਟੇ! |OneIndia Punjabi

2024-02-23 0 Dailymotion

ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਪੰਜਾਬ ਦੀ ਹੱਦ ਅੰਦਰ ਆ ਕੇ ਜੁਲਮ ਢਾਹਿਆ ਗਿਆ। ਵਾਹਨਾਂ ਦੀ ਭੰਨ-ਤੋੜ ਕੀਤੀ ਗਈ। ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਵਿੱਚ ਦਵਾਈ ਮਿਲਾ ਦਿੱਤੀ ਗਈ। ਮੈਡੀਕਲ ਸਾਮਾਨ ਵੀ ਲੁੱਟਿਆ ਗਿਆ। ਕਿਸਾਨਾਂ ਨੂੰ ਕੁੱਟ-ਕੁੱਟ ਕੇ ਖੇਤਾਂ ਵਿੱਚ ਸੁੱਟ ਦਿੱਤਾ ਗਿਆ। ਇਹ ਦਾਅਵਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਘਰਾਂ ਤੇ ਵਾਹਨਾਂ 'ਤੇ ਕਾਲੇ ਝੰਡੇ ਲਾਉਣ ਦੀ ਅਪੀਲ ਕੀਤੀ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਬੀਤੀ ਸ਼ਾਮ ਮੀਟਿੰਗ ਹੋਈ। ਇਹ ਸੁਣ ਕੇ ਹੈਰਾਨੀ ਹੋਈ ਕਿ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਪੰਜਾਬ ਦੀ ਹੱਦ ਅੰਦਰ ਆ ਕੇ ਬਰਬਰਤਾ ਕੀਤੀ। ਵਾਹਨਾਂ ਦੀ ਭੰਨ-ਤੋੜ ਕੀਤੀ ਗਈ। ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਵਿੱਚ ਦਵਾਈਆਂ ਮਿਲਾਈਆਂ ਗਈਆਂ ਤੇ ਮੈਡੀਕਲ ਸਾਮਾਨ ਵੀ ਲੁੱਟਿਆ ਗਿਆ। ਉਨ੍ਹਾਂ ਨੇ ਕਿਹਾ ਕਿ ਖਨੌਰੀ ਸਰਹੱਦ ਤੋਂ ਲਾਪਤਾ ਨੌਜਵਾਨ ਰੋਹਤਕ ਪੀਜੀਆਈ ਤੋਂ ਮਿਲਿਆ।
.
Haryana police came to Punjab and beat the farmers, threw them in the fields!
.
.
.
#farmersprotest #kisanandolan #haryanapolice
~PR.182~