ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਧੀਆਂ ਦੇ ਨਾਲ ਲੋਹੜੀ ਦਾ ਤਿਉਹਾਰ ਮਨਾਉਣ ਦੇ ਲਈ ਪਹੁੰਚੀ।