¡Sorpréndeme!

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਸੰਪਰਕ-2 ਤਹਿਤ ਖਮਾਣੋਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਡੀ.ਆਈ.ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ, ਐਸਐਸਪੀ ਡਾ. ਰਵਜੋਤ ਗਰੇਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ।

2025-01-11 0 Dailymotion

default