ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਤੋਂ ਸੇਵਾ ਕੇਂਦਰ ਦੇ ਮੁਲਾਜ਼ਮ ਨੇ ਇੱਕ ਗਰੀਬ ਪਰਿਵਾਰ ਨੂੰ ਸਾਇਬਰ ਠੱਗੀ ਤੋਂ ਬਚਾਇਆ।