¡Sorpréndeme!

1 ਕਿੱਲੋ 20 ਗ੍ਰਾਮ ਹੈਰੋਇਨ ਸਮੇਤ ਐਕਟਿਵ ਸਵਾਰ ਤਸਕਰ ਕਾਬੂ, ਹੈਰੋਇਨ ਦੀ ਕੀਮਤ ਲਗਭਗ 6 ਕਰੋੜ ਰੁਪਏ

2025-01-14 0 Dailymotion

ਲੁਧਿਆਣਾ ਵਿੱਚ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਦੇ ਨਾਲ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।