ਜਲੰਧਰ 'ਚ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨਾਂ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਨੇ 2 ਮੁਲਜ਼ਮ ਗ੍ਰਿਫ਼ਤਾਰ ਕਰ ਲਏ।